ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ (ਸੋਮਵਾਰ) ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਬਿਜਲੀ ਵੀ ਚੱਲੇਗੀ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਕੱਲ੍ਹ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ।
ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ
RELATED ARTICLES


