ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ । ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ । ਉਹਨਾਂ ਕਿਹਾ ਕਿ ਅੱਜ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਸੀਟ ਦੇ ਲਈ ਉਹ ਆਪਣੇ ਉਮੀਦਵਾਰ ਘੋਸ਼ਿਤ ਕਰਨਗੇ।
ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਹੋਵੇਗਾ 2 ਹੋਰ ਉਮੀਦਵਾਰਾਂ ਦਾ ਐਲਾਨ
RELATED ARTICLES