HomePunjabi NewsLiberal Breakingਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਸੂਚੀ...

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਲੋਕ ਸਭਾ ਚੋਣ 2024 ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਲਿਸਟ ਜਾਰੀ ਕਰ ਦਿੱਤੀ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਨੂੰ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ, ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।

RELATED ARTICLES

Most Popular

Recent Comments