ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੰਜਾਬ ਦੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਅਤੇ ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ (ਆਈ.ਏ.ਐਸ.) ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ
RELATED ARTICLES