2014 ਲੋਕ ਸਭਾ ਚੋਣਾਂ ਦੇ ਲਈ ਬਹੁਜਨ ਸਮਾਜ ਪਾਰਟੀ ਵੱਲੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਲੰਧਰ ਤੋਂ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ । ਦੱਸ ਦਈਏ ਕਿ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਪਿਛਲੀ ਵਾਰ ਵੀ ਬਸਪਾ ਨੇ ਜਲੰਧਰ ਤੋਂ ਟਿਕਟ ਦਿੱਤੀ ਸੀ ਤੇ ਇਸ ਵਾਰ ਵੀ ਬਲਵਿੰਦਰ ਕੁਮਾਰ ਵਿੱਚ ਵਿਸ਼ਵਾਸ ਦਿਖਾਉਂਦੇ ਹੋਏ ਪਾਰਟੀ ਨੇ ਉਹਨਾਂ ਨੂੰ ਲੋਕ ਸਭਾ ਉਮੀਦਵਾਰ ਦੀ ਟਿਕਟ ਦਿੱਤੀ ਹੈ।
ਬਸਪਾ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਲੰਧਰ ਤੋਂ ਘੋਸ਼ਿਤ ਕੀਤਾ ਉਮੀਦਵਾਰ
RELATED ARTICLES