ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਅੱਜ ਪਟਿਆਲਾ ਦੇ ਕਾਲੀ ਮਾਤਾ ਮੰਦਰ ਚ ਨਤਮਸਤਕ ਹੋਏ ਅਤੇ ਮਾਤਾ ਦਾ ਆਸ਼ੀਰਵਾਦ ਲਿਆ। ਦੱਸ ਦਈਏ ਕਿ ਪਰਨੀਤ ਕੌਰ ਨੂੰ ਭਾਜਪਾ ਨੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਦੀ ਟਿਕਟ ਦਿੱਤੀ ਹੈ। ਪਰਨੀਤ ਕੌਰ ਨੇ ਚੋਣਾਂ ਵਿੱਚ ਕਾਮਯਾਬੀ ਦੇ ਲਈ ਅਰਦਾਸ ਬੇਨਤੀ ਕੀਤੀ।
ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਕਾਲੀ ਮਾਤਾ ਮੰਦਰ ਵਿਖੇ ਹੋਏ ਨਤਮਸਤਕ
RELATED ARTICLES