ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਕੱਟਣ ਤੋਂ ਬਾਅਦ ਭਾਜਪਾ ਦੇ ਸਾਬਕਾ ਸਾਂਸਦ ਵਿਜੈ ਸਾਂਪਲਾ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਾਂਪਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਰਾਹੀਂ ਭਾਜਪਾ ਤੋਂ ਆਪਣੇ ਰਾਹ ਵਖਰੇ ਹੋਣ ਦਾ ਇਸ਼ਾਰਾ ਕੀਤਾ। ਸਾਂਪਲਾ ਨੇ ਲਿਖਿਆ ਹੈ ਕਿ ਇੱਕ ਰਾਹ ਬੰਦ ਹੁੰਦਾ ਹੈ ਤਾਂ ਰੱਬ ਕਈ ਹੋਰ ਰਾਹ ਖੋਲ੍ਹ ਦਿੰਦਾ ਹੈ, ਮੇਰੇ ਲਈ ਵੀ ਰੱਬ ਨੇ ਕੋਈ ਰਾਹ ਜ਼ਰੂਰ ਤੈਅ ਕੀਤਾ ਹੋਵੇਗਾ।
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਕੱਟਣ ਤੋਂ ਬਾਅਦ ਭਾਜਪਾ ਸਾਬਕਾ ਸਾਂਸਦ ਵਿਜੈ ਸਾਂਪਲਾ ਨੇ ਜਤਾਈ ਨਾਰਾਜ਼ਗੀ
RELATED ARTICLES