ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਤੋਂ ‘ਆਪ’ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵਿਧਾਇਕ ਤੇ ਹਲਕਾ ਇੰਚਾਰਜ ਵੀ ਸ਼ਿਰਕਤ ਕਰਨਗੇ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਆਪ ਆਗੂਆਂ ਦੀ ਬੁਲਾਈ ਮੀਟਿੰਗ
RELATED ARTICLES