ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਹੁਣ ਇਸ ਫ਼ਰਾਰ ਕੇਸ ਦੀਆਂ ਤਾਰਾਂ ਪੰਜਾਬ ਦੇ ਜਲੰਧਰ ਜ਼ਿਲ੍ਹੇ ਨਾਲ ਜੁੜੀਆਂ ਜਾਪਦੀਆਂ ਹਨ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੇ 14 ਅਪ੍ਰੈਲ ਨੂੰ ਗੋਲੀਬਾਰੀ ਤੋਂ ਪਹਿਲਾਂ ਤਿੰਨ ਵਾਰ ਅਭਿਨੇਤਾ ਦੇ ਘਰ ਰੇਕੀ ਕੀਤੀ ਸੀ।
ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਹੋਈ ਗੋਲੀਬਾਰੀ ਦੇ ਤਾਰ ਜੁੜੇ ਪੰਜਾਬ ਦੇ ਨਾਲ
RELATED ARTICLES