ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਤੋਂ ਸਵਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਹ ਅਜਿਹਾ ਹੀ ਕਰ ਰਹੇ ਹਨ। ਠੋਸ ਜਵਾਬ ਦੇਣ ਦੀ ਬਜਾਏ ‘ਆਪ’ ਸਰਕਾਰ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਪਾਈ ਝਾੜ
RELATED ARTICLES