ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਤੇ ਤਾਨਾਸ਼ਾਹ ਹੋਣ ਦਾ ਦੋਸ਼ ਲਗਾਇਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਇੰਸੂਲੇਸ਼ਨ ਰੋਕ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ ਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਸੂਲੇਸ਼ਨ ਲੈ ਰਹੇ ਹਨ । ਅਜਿਹੇ ਵਿੱਚ ਕੇਜਰੀਵਾਲ ਦਾ ਸ਼ੂਗਰ ਪੱਧਰ 300 ਤੱਕ ਪਹੁੰਚ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਦੱਸਿਆ ਤਾਨਾਸ਼ਾਹ, ਲਗਾਏ ਵੱਡੇ ਦੋਸ਼
RELATED ARTICLES