ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Bhullar) ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Sandhavan) ਸਮੇਤ 25 ਆਪ ਆਗੂਆਂ ਨੂੰ ਅੱਜ ਅਦਾਲਤ ਨੇ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਉਕਤ ਸਾਰਿਆਂ ਨੂੰ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਕੋਰਟ ਵੱਲੋਂ ਰਾਹਤ
RELATED ARTICLES