HomeHindi NewsPoliticsਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਕੀਤਾ ਸਵੀਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਕੀਤਾ ਸਵੀਕਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ CM ਭਗਵੰਤ ਮਾਨ ਖ਼ਿਲਾਫ਼ ਮੁਕਤਸਰ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਹੈ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਾ ਜਵਾਬ ਸਾਹਮਣੇ ਆਇਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਹ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਨੂੰ ਜਨਤਕ ਕਰਨਗੇ ਉਹਨਾਂ ਨੇ ਸੁਖਬੀਰ ਬਾਦਲ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕੀਤਾ ਹੈ।

RELATED ARTICLES

Most Popular

Recent Comments