ਪੰਜਾਬ ਪੁਲਿਸ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਹੈ। ਕੱਲ੍ਹ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਚਿਨ ਫਿਲਹਾਲ ਐਨ.ਆਈ.ਏ. ਜਿੱਥੇ ਉਸ ਦੇ ਖਿਲਾਫ਼ ਗੈਂਗਸਟਰ-ਅਤਿਵਾਦੀ ਮਾਮਲੇ ‘ਚ ਜਾਂਚ ਚੱਲ ਰਹੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਦੋਸ਼ੀ ਸਚਿਨ ਖ਼ਿਲਾਫ਼ ਚਾਰਜਸ਼ੀਟ ਦਾਇਰ
RELATED ARTICLES