ਪੰਜਾਬ ਵਿਚ ਪੱਛਮੀ ਗੜਬੜੀ ਮੱਠੀ ਪੈ ਗਈ ਹੈ। ਮੌਸਮ ਵਿਭਾਗ ਨੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਪਰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਵਿਚ ਵੀ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਕਹਿਰ ਹੋਰ ਵਧਣ ਵਾਲਾ ਹੈ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਚਾਰ ਡਿਗਰੀ ਦਾ ਵਾਧਾ ਦਰਜ ਹੋ ਸਕਦਾ ਹੈ ।
ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ ਵਿੱਚ 4 ਡਿਗਰੀ ਦਾ ਵਾਧਾ
RELATED ARTICLES