ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਐਸਸੀ ਮੋਰਚੇ ਦੇ ਪ੍ਰਧਾਨ ਰੋਬਿਨ ਸਾਂਪਲਾ ਨੇ ਭਾਜਪਾ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਬਿਨ ਸਾਂਪਲਾ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਵਿਧਾਇਕ ਰਮਨ ਅਰੋੜਾ ਦੀ ਹਾਜ਼ਰ ਸਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਇੱਕ ਹੋਰ ਝਟਕਾ, ਰੋਬਿਨ ਸਾਂਪਲਾ ਨੇ ਕਮਲ ਦਾ ਫੁੱਲ ਛੱਡਕੇ ਫੜਿਆ ਝਾੜੂ
RELATED ARTICLES