ਪੰਜਾਬ ਪੁਲਿਸ ਤੋਂ ਸੇਵਾਮੁਕਤ ਏਆਈਜੀ ਹਰਵਿੰਦਰ ਸਿੰਘ ਡੱਲੀ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਜਾ ਰਹੇ ਹਨ। ਡੱਲੀ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਡੱਲੀ ਨੇ ਜਲੰਧਰ, ਕਪੂਰਥਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੇਵਾ ਨਿਭਾਈ ਹੈ। ਡੱਲੀ ਦਾ ਦੁਆਬਾ ਖੇਤਰ ਵਿੱਚ ਕਾਫੀ ਪ੍ਰਭਾਵ ਹੈ।
ਪੰਜਾਬ ਪੁਲਿਸ ਦੇ ਰਿਟਾਇਰਡ ਏਆਈਜੀ ਹਰਵਿੰਦਰ ਸਿੰਘ ਡੱਲੀ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES