ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਹਰਿਮੰਦਰ ਸਾਹਿਬ ਵਿੱਚ ਜੋੜਿਆਂ ਤੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ।
ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
RELATED ARTICLES