ਆਪ ਪੰਜਾਬ ਦੇ ਮੁੱਖ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ ਸ਼ਨੀਵਾਰ ਨੂੰ ਪਾਰਟੀ ਦਫਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਬੇਤਰਤੀਬੇ ਗੱਲਾਂ ਦੀ ਬਜਾਏ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਬਾਰੇ ਝੂਠ ਕਿਉਂ ਬੋਲਿਆ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲੀ ਝਾਂਕੀ ਬਾਰੇ ਝੂਠ ਬੋਲਣ ਲਈ ਭਾਜਪਾ (ਪੰਜਾਬ) ਦੇ ਪ੍ਰਧਾਨ ਸੁਨੀਲ ਜਾਖੜ ‘ਤੇ ਇੱਕ ਵਾਰ ਫਿਰ ਹਮਲਾ ਬੋਲਿਆ ਹੈ।
ਆਪ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸੁਨੀਲ ਜਾਖੜ ਤੇ ਬੋਲਿਆ ਵੱਡਾ ਸ਼ਬਦੀ ਹਮਲਾ
RELATED ARTICLES