More
    HomePunjabi NewsLiberal BreakingICC ਨੇ ਉਸੇਨ ਬੋਲਟ ਨੂੰ ਟੀ-20 ਵਿਸ਼ਵ ਕੱਪ ਦਾ ਬ੍ਰਾਂਡ ਅੰਬੈਸਡਰ ਬਣਾਇਆ

    ICC ਨੇ ਉਸੇਨ ਬੋਲਟ ਨੂੰ ਟੀ-20 ਵਿਸ਼ਵ ਕੱਪ ਦਾ ਬ੍ਰਾਂਡ ਅੰਬੈਸਡਰ ਬਣਾਇਆ

    ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਾਨ ਅਥਲੀਟ ਉਸੇਨ ਬੋਲਟ ਨੂੰ 1 ਜੂਨ ਤੋਂ 29 ਜੂਨ ਤੱਕ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡੇ ਜਾਣ ਵਾਲੇ ਆਗਾਮੀ ਟੀ-20 ਵਿਸ਼ਵ ਕੱਪ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਟੀ-20 ਵਿਸ਼ਵ ਕੱਪ ਜੋ 1 ਜੂਨ ਤੋਂ 29 ਜੂਨ ਤੱਕ ਵੈਸਟਇੰਡੀਜ਼ ਤੇ ਅਮਰੀਕਾ ਵਿੱਚ ਖੇਡਿਆ ਜਾਵੇਗਾ। 11 ਵਾਰ ਦੇ ਵਿਸ਼ਵ ਚੈਂਪੀਅਨ ਬੋਲਟ ਵੈਸਟਇੰਡੀਜ਼ ਦੇ ਜਮੈਕਾ ਤੋਂ ਹਨ। 

    RELATED ARTICLES

    Most Popular

    Recent Comments