HomePunjabi NewsLiberal Breakingਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ਤੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 26 ਅਪ੍ਰੈਲ ਨੂੰ ਜਲੰਧਰ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ ਸਵੇਰੇ ਸ੍ਰੀ ਖਡੂਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਬਾਅਦ ਦੁਪਹਿਰ ਜਲੰਧਰ ਵਿੱਚ ‘ਆਪ’ ਦੇ ਉਮੀਦਵਾਰ ਪਵਨ ਟੀਨੂੰ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੀ ਹਾਜ਼ਰ ਹੋਣਗੇ।

RELATED ARTICLES

Most Popular

Recent Comments