ਵਧ ਰਹੀ ਗਰਮੀ ਕਾਰਨ ਜੂਨ ਮਹੀਨੇ ਦੀ ਕਹਿਰ ਅਪਰੈਲ ਦੇ ਮਹੀਨੇ ਵਿੱਚ ਹੀ ਮਹਿਸੂਸ ਹੋਣ ਲੱਗੀ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਬੇਹੱਦ ਮੰਦੀ ਬਣੀ ਹੋਈ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਐਲਾਨਿਆ ਗਿਆ ਹੈ।
ਗਰਮੀ ਤੋਂ ਮਿਲੇਗੀ ਰਾਹਤ ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ
RELATED ARTICLES