IPL 2024 ਦੇ 42ਵੇਂ ਮੈਚ ਵਿੱਚ ਅੱਜ ਕੋਲਕਾਤਾ ਨਾਈਟਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨਜ਼ ਸਟੇਡੀਅਮ ਵਿੱਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ । ਇਸ ਮੈਚ ਦੇ ਲਈ ਟਾਸ ਸ਼ਾਮ 7 ਵਜੇ ਹੋਵੇਗਾ। ਕੋਲਕਾਤਾ ਤੇ ਪੰਜਾਬ ਦਾ ਇਸ ਸੀਜ਼ਨ ਵਿੱਚ ਪਹਿਲੀ ਵਾਰ ਸਾਹਮਣਾ ਹੋਵੇਗਾ।
IPL 2024: ਅੱਜ ਕੋਲਕਾਤਾ ਨਾਈਟਰਾਈਡਰਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ
RELATED ARTICLES