ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨੇ ਤੇ ਚਾਂਦੀ ਦਾ ਤਗਮਾ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਫਰੀਦਕੋਟ ਦੀ ਰਹਿਣ ਵਾਲੀ ਸਿਫਤ ਕੌਰ ਸਮਰਾ ਨੇ ਏਸ਼ੀਅਨ ਗੇਮਾਂ ਵਿੱਚ ਮੈਡਲ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਵੱਡੀ ਗੱਲ ਇਹ ਹੈ ਕਿ ਪੰਜਾਬ ਦੀ ਧੀ ਨੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ ਹੈ।
ਪੰਜਾਬ ਦੀ ਧੀ ਨੇ ਏਸ਼ੀਅਨ ਗੇਮਾਂ ਵਿੱਚ ਜਿੱਤਿਆ ਮੈਡਲ, ਖੇਡ ਮੰਤਰੀ ਨੇ ਦਿੱਤੀ ਵਧਾਈ
RELATED ARTICLES