ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਚੰਡੀਗੜ੍ਹ ਨਗਰ ਨਿਗਮ ਦੀਆਂ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਵੱਡੀ ਸਿਆਸੀ ਉਥਲ-ਪੁਥਲ ਮਚ ਗਈ ਹੈ। 2 ਦਿਨਾਂ ਤੋਂ ਲਾਪਤਾ ਭਾਜਪਾ ਕੌਂਸਲਰ ਗੁਰਚਰਨ ਕਾਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਪਿਛਲੇ 2-3 ਦਿਨਾਂ ਤੋਂ ਭਾਜਪਾ ਆਗੂਆਂ ਦੇ ਸੰਪਰਕ ਵਿਚ ਨਹੀਂ ਸਨ।
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਆਪ ਨੂੰ ਮਜ਼ਬੂਤੀ, ਇਹ ਭਾਜਪਾ ਆਗੂ ਹੋਇਆ ਪਾਰਟੀ ਵਿੱਚ ਸ਼ਾਮਿਲ
RELATED ARTICLES