HomePunjabi Newsਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ...

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ

ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਰਕਾਰ ਨੇ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪੰਜਵੀਂ ਕਲਾਸ ਤੱਕ ਸਾਰੇ ਸਕੂਲਾਂ ‘ਚ 21 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। 6ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10:00 ਵਜੇ ਤੋਂ 3:00 ਵਜੇ ਹੋਵੇਗਾ, ਇਸਦੇ ਨਾਲ ਹੀ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

RELATED ARTICLES

Most Popular

Recent Comments