ਪੀਏਯੂ ਵੱਲੋਂ ਜਾਰੀ ਇੱਕ ਦਾਖਲਾ ਨੋਟਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਖੇਤੀਬਾੜੀ ਕਾਲਜ, ਖੇਤੀ ਇੰਜਨੀਅਰਿੰਗ ਕਾਲਜ, ਕਮਿਊਨਟੀ ਸਾਇੰਸ ਕਾਲਜ, ਬਾਗਬਾਨੀ ਅਤੇ ਜੰਗਲਾਤ ਕਾਲਜ ਅਤੇ ਬੇਸਿਕ ਸਾਇੰਸਜ਼ ਕਾਲਜ ਤੋਂ ਇਲਾਵਾ ਬੱਲੋਵਾਲ ਸੌਂਖੜੀ ਦੇ ਖੇਤੀਬਾੜੀ ਕਾਲਜ ਅਤੇ ਬਠਿੰਡਾ ਅਤੇ ਗੁਰਦਾਸਪੁਰ ਦੇ ਖੇਤੀ ਸੰਸਥਾਨਾਂ ਵਿਚ ਦਾਖਲਿਆਂ ਲਈ ਵਿਦਿਆਰਥੀਆਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੀਏਯੂ ਵੱਲੋਂ ਵੱਖ-ਵੱਖ ਕੋਰਸਾਂ ਲਈ ਐਂਟਰਸ ਇਗਜਾਮ ਦੀਆਂ ਤਰੀਕਾਂ ਦਾ ਐਲਾਨ
RELATED ARTICLES