HomePunjabi NewsLiberal Breakingਅਖਿਲ ਭਾਰਤੀ ਜਾਟ ਮਹਾਸਭਾ ਨੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਧੀ...

ਅਖਿਲ ਭਾਰਤੀ ਜਾਟ ਮਹਾਸਭਾ ਨੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਬਣਾਇਆ ਪ੍ਰਧਾਨ

ਅਖਿਲ ਭਾਰਤੀ ਜਾਟ ਮਹਾਸਭਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ । ਜੈ ਇੰਦਰ ਕੌਰ ਪਹਿਲੀ ਮਹਿਲਾ ਪ੍ਰਧਾਨ ਬਣੇ ਹਨ। ਇਸ ਤੋਂ ਬਾਅਦ ਜੈ ਇੰਦਰ ਕੌਰ ਨੇ ਜਾਟ ਮਹਾਸਭਾ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਮੇਰੇ ਤੇ ਮੁੜ ਭਰੋਸਾ ਜਿਤਾਉਣ ਲਈ ਮਹਾਂ ਸਭਾ ਦਾ ਧੰਨਵਾਦ ਉਹ ਪੂਰੀ ਤਨਦੇਹੀ ਦੇ ਨਾਲ ਇਸ ਜਿੰਮੇਵਾਰੀ ਨੂੰ ਨਿਭਾਉਣਗੇ।

RELATED ARTICLES

Most Popular

Recent Comments