ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਨੂੰ ਲੈ ਕੇ ਵੱਡਾ ਵਿਵਾਦ ਸ਼ੁਰੂ ਹੋ ਗਿਆ ਸਾਬਕਾ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਤਕੜੀ ਨੂੰ ਗੁਰੂ ਨਾਨਕ ਦੇਵ ਜੀ ਦਾ ਨਿਸ਼ਾਨ ਦੱਸ ਕੇ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਿਸ ਤੋਂ ਬਾਅਦ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਅਕਾਲੀਆਂ ਦੀ ਤੱਕੜੀ ਵਿੱਚ ਸਿਰਫ ਚਿੱਟਾ ਤੋਲਿਆ ਗਿਆ ਹੈ। ਉਹਨਾਂ ਹਰਸਿਮਰਤ ਕੌਰ ਬਾਦਲ ਦੇ ਇਸ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਹੈ।
ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ
RELATED ARTICLES