ਪੰਜਾਬ ਸਰਕਾਰ ਵਲੋਂ ਨਜਾਇਜ ਮਾਈਨਿੰਗ ਰੋਕ ਕੇ ਮਾਲੀਆ ਇਕੱਠਾ ਕੀਤਾ ਗਿਆ ਹੈ ਜਿਸ ਨਾਲ ਪੰਜਾਬ ਦਾ ਖਜਾਨਾ ਭਰ ਰਿਹਾ ਹੈ। ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ
RELATED ARTICLES