HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿੱਚ ਕਰਨਗੇ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ ਵਿੱਚ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਸੀਐਮ ਮਾਨ ਤਿਹਾੜ ਜੇਲ ਦੇ ਵਿੱਚ ਅੱਜ ਅਰਵਿੰਦ ਕੇਜਰੀਵਾਲ ਨਾਲ ਮਿਲਣਗੇ । ਅਤੇ ਮਿਲ ਕੇ ਲੋਕ ਸਭਾ ਚੋਣਾਂ ਦੇ ਲਈ ਰਣਨੀਤੀ ਤਿਆਰ ਕਰਨਗੇ । ਮੁੱਖ ਮੰਤਰੀ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਗ੍ਰਿਫ਼ਤਾਰੀ ਤੋਂ ਬਾਅਦ ਇਹ ਦੂਸਰੀ ਮੁਲਾਕਾਤ ਹੈ।

RELATED ARTICLES

Most Popular

Recent Comments