ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਕਰੇਗਾ। ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀ ਅਤੇ 12ਵੀ ਦਾ ਨਤੀਜਾ ਅੱਜ
RELATED ARTICLES