ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 48ਵੇਂ ਮੈਚ ਵਿੱਚ ਅੱਜ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਇਹ ਮੈਚ ਲਖਨਊ ਦੇ ਘਰੇਲੂ ਮੈਦਾਨ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।
IPL 2024 ਦੇ 48ਵੇਂ ਮੈਚ ਵਿੱਚ ਅੱਜ ਲਖਨਊ ਸੁਪਰਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ
RELATED ARTICLES