ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਕੋਲ ਪੁੱਜੇ ਤਾਂ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖ਼ਮੀ ਹੋ ਗਿਆ।
ਸ਼੍ਰੌਮਣੀ ਅਕਾਲੀ ਦਲ ਦੇ ਆਗੂ ਦਾ ਹੋਇਆ ਭਿਆਨਕ ਸੜਕ ਹਾਦਸਾ, ਗੰਭੀਰ ਰੂਪ ਨਾਲ ਜਖ਼ਮੀ
RELATED ARTICLES