ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਤੋਂ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਲਿਖਿਆ ਹੈ ਕਿ ਉਹ ਕਾਂਗਰਸ ਤੋਂ ਨਿਰਾਸ਼ ਹੋ ਕੇ ਆਪਣਾ ਅਸਤੀਫਾ ਦੇ ਰਹੇ ਹਨ। ਦੱਸ ਦਈਏ ਕਿ ਬੀਤੇ ਰੋਜ਼ ਇਹ ਚਰਚਾ ਛਿੜੀ ਸੀ ਕਿ ਗੋਲਡੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਅਤੇ ਸੰਗਰੂਰ ਤੋਂ ਉਹਨਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ।
ਬਿੱਗ ਬ੍ਰੇਕਿੰਗ: ਕਾਂਗਰਸ ਆਗੂ ਦਲਵੀਰ ਗੋਲਡੀ ਨੇ ਦਿੱਤਾ ਅਸਤੀਫਾ, ਕਿਹਾ ਪਾਰਟੀ ਤੋਂ ਹਾਂ ਨਿਰਾਸ਼
RELATED ARTICLES