ਕਾਂਗਰਸ ਨੂੰ ਛੱਡ ਕੇ ਦਲਵੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਜੁਆਇਨ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਦੇ ਵਿੱਚ ਗੋਲਡੀ ਨੇ ਝਾੜੂ ਫੜਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਦਲਬੀਰ ਗੋਲਡੀ ਦਾ ਪਾਰਟੀ ਵਿੱਚ ਆਉਣ ਤੇ ਸਵਾਗਤ ਕੀਤਾ ਹੈ। ਦੱਸ ਦਈਏ ਕਿ ਗੋਲਡੀ ਨੇ ਕੱਲ ਹੀ ਕਾਂਗਰਸ ਤੋਂ ਅਸਤੀਫਾ ਦਿੱਤਾ ਸੀ।
ਦਲਵੀਰ ਸਿੰਘ ਗੋਲਡੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES