ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 51ਵੇਂ ਮੈਚ ‘ਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। MI ਅੰਕ ਸੂਚੀ ‘ਚ 9ਵੇਂ ਨੰਬਰ ‘ਤੇ ਹੈ। ਜੇਕਰ ਟੀਮ ਅੱਜ ਹਾਰਦੀ ਹੈ ਤਾਂ ਉਹ IPL ਤੋਂ ਬਾਹਰ ਹੋ ਜਾਵੇਗੀ। ਸੀਜ਼ਨ ‘ਚ ਦੋਵਾਂ ਟੀਮਾਂ ਵਿਚਾਲੇ ਇਹ ਪਹਿਲਾ ਮੈਚ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 72 ਫੀਸਦੀ ਲੀਗ ਮੈਚ ਮੁੰਬਈ ਨੇ ਜਿੱਤੇ ਹਨ।
IPL ਵਿੱਚ ਅੱਜ ਹੋਵੇਗਾ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦਾ ਮੁਕਾਬਲਾ
RELATED ARTICLES