ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚੰਨੀ ਤੋਂ ਸੀਚੇਵਾਲ ਪਹੁੰਚ ਕੇ ਹਲਕਾ ਸ਼ਾਹਕੋਟ, ਨਕੋਦਰ, ਮਹਿਤਪੁਰ ਅਤੇ ਹੋਰ ਦਿਹਾਤੀ ਖੇਤਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਸਾਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ
RELATED ARTICLES