ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਵੱਖ-ਵੱਖ ਮਾਮਲਿਆਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚੇਤਾਵਨੀ ਜਾਰੀ ਕੀਤੀ ਹੈ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਕਮਿਸ਼ਨ ਨੇ ਕਿਹਾ ਕਿ ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਪੰਜਾਬ ‘ਚ ਅਕਾਲੀ-ਆਪ ਨੂੰ ਚੋਣ ਕਮਿਸ਼ਨ ਦੀ ਚੇਤਾਵਨੀ, ਕੋਡ ਆਫ ਕੰਡਕਟ ਦੀ ਉਲੰਘਣਾ ਦਾ ਦੋਸ਼
RELATED ARTICLES