ਰਾਮਗੜ੍ਹੀਆ ਸਭਾ ਵੱਲੋਂ ਸਿੱਖ ਰਾਜ ਦੇ ਬਾਨੀ, 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ 5 ਮਈ ਨੂੰ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਭਾ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ 5 ਮਈ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਸਮਾਗਮ ਕਰਵਾਇਆ ਜਾਵੇਗਾ |
ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਅੱਜ
RELATED ARTICLES