ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਹਾਲ ਹੀ ਵਿੱਚ ਜਾਰੀ 12ਵੀਂ ਬੋਰਡ ਦੇ ਨਤੀਜਿਆਂ ਤੋਂ ਬਾਅਦ ਰੀ-ਚੈਕਿੰਗ ਲਈ ਅਰਜ਼ੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਲਈ ਵਿਦਿਆਰਥੀ 17 ਮਈ ਤੱਕ ਅਪਲਾਈ ਕਰ ਸਕਦੇ ਹਨ। ਜੇਕਰ ਵਿਦਿਆਰਥੀ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹਨ ਤਾਂ ਉਹ ਰੀ-ਚੈਕਿੰਗ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਵਿਭਾਗ ਨੇ ਅਪਲਾਈ ਕਰਨ ਲਈ 17 ਮਈ ਤੱਕ ਦਾ ਸਮਾਂ ਦਿੱਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ 12ਵੀ ਜਮਾਤ ਦੇ ਨਤੀਜਿਆਂ ਦੀ ਰੀ- ਚੈਕਿੰਗ ਤਰੀਕ 17 ਮਈ ਤੱਕ
RELATED ARTICLES