ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ।
ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰ
RELATED ARTICLES