ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ (CISCE) ਨੇ ICSE 10ਵੀਂ ਅਤੇ ISC 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਕੁੱਲ 99.47% ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ results.cisce.org ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। 12ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ 98.19% ਰਹੀ ਹੈ। ਜਦਕਿ 10ਵੀਂ ਜਮਾਤ ਦੀ ਪਾਸ ਪ੍ਰਤੀਸ਼ਤਤਾ 99.47% ਰਹੀ ਹੈ।
ਭਾਰਤੀ ਸਕੂਲ ਸਰਟੀਫਿਕੇਟ ਪ੍ਰੀਖਿਆਵਾਂ ਲਈ ਕੌਂਸਲ ਨੇ ICSE 10ਵੀਂ ਅਤੇ ISC 12ਵੀਂ ਦੇ ਨਤੀਜੇ ਕੀਤੇ ਜਾਰੀ
RELATED ARTICLES