ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੂਬੇ ਦੇ ਸ਼ਹਿਰਾਂ ਵਿੱਚ ਤਾਪਮਾਨ 40 ਦੇ ਪਾਰ ਪਹੁੰਚ ਗਿਆ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ 42 ਜਾਂ ਇਸ ਤੋਂ ਉੱਪਰ ਪਹੁੰਚ ਜਾਵੇਗਾ, ਪਰ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦਿਨ ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੇਗੀ।
ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ, 10 ਮਈ ਨੂੰ ਪੈ ਸਕਦਾ ਹੈ ਫਿਰ ਤੋਂ ਮੀਂਹ
RELATED ARTICLES