HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਧਿਆ ਨਿਸ਼ਾਨਾ

ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਆ ਵੱਡਾ ਬਿਆਨ ਦਿੱਤਾ ਹੈ ਉਹਨਾਂ ਨੇ ਕਿਹਾ ਇੱਕ ਗੱਲ ਤਾਂ ਮੋਦੀ ਜੀ ਦੀ ਬਹੁਤ ਸੱਚੀ ਹੈ। ਉਹ ਕਹਿੰਦੇ ਨੇ ਪੂਰੇ ਦੇਸ਼ ਵਿੱਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਛੱਡਣਗੇ ਨਹੀਂ, ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਉਣਗੇ। ਦੇਸ਼ ਦੇ ਸਭ ਤੋਂ ਵੱਡੇ-ਵੱਡੇ ਭ੍ਰਿਸ਼ਟਾਚਾਰੀਆਂ ਨੂੰ ਉਨ੍ਹਾਂ ਨੇ ਭਾਜਪਾ ‘ਚ ਸ਼ਾਮਿਲ ਕਰਵਾਇਆ ਹੈ ।

RELATED ARTICLES

Most Popular

Recent Comments