ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆ ਨੂੰ ਆਖਿਆ ਰਕੇਸ਼ ਸੋਮਨ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਬਸਪਾ ਲਈ ਵੱਡਾ ਨੁਕਸਾਨ ਸਾਬਿਤ ਹੋ ਸਕਦਾ ਹੈ।
ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES