ਹੀਟਵੇਵ ਨੂੰ ਲੈਕੇ ਸਿੱਖਿਆ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ 16 ਮਈ ਤੋਂ ਪੂਰਾ ਰਾਜ ਹੀਟ ਵੇਵ ਤੋਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਅਜਿਹੇ ‘ਚ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਹੀਟਵੇਵ ਨੂੰ ਲੈਕੇ ਸਿੱਖਿਆ ਵਿਭਾਗ ਨੇ ਸਕੂਲਾਂ ਲਈ ਜਾਰੀ ਕੀਤੀ ਐਡਵਾਈਜ਼ਰੀ
RELATED ARTICLES