ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਮਜਬੂਤੀ ਮਿਲੀ ਹੈ। ਦੱਸ ਦਈਏ ਕੀ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ ਤੇ ਪਾਰਟੀ ਵਿੱਚ ਆਉਣ ਤੇ ਉਹਨਾਂ ਦਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਦਾਅਵਾ ਕੀਤਾ ਕਿ ਇਸ ਤਾਂ ਚੋਣਾਂ ਵਿੱਚ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ।
ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
RELATED ARTICLES