ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਏਜੰਸੀ ਨੇ ਕਿਹਾ ਕਿ ਉਹ ਚੋਣ ਨਹੀਂ ਲੜ ਰਹੇ ਹਨ ਅਤੇ ਇਸ ਤੋਂ ਪਹਿਲਾਂ ਪ੍ਰਚਾਰ ਲਈ ਕਿਸੇ ਵੀ ਨੇਤਾ ਨੂੰ ਨਿਆਂਇਕ ਹਿਰਾਸਤ ਤੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।
ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜਮਾਨਤ ਦਾ ਕੀਤਾ ਵਿਰੋਧ, ਦਿੱਤੀ ਇਹ ਦਲੀਲ
RELATED ARTICLES