ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਹੁਣ ਅਸੀਂ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਜੋਰ ਨਾਲ ਲੜਾਂਗੇ… ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ… ਅਤੇ ਹੁਣ ਅਸੀਂ ਹੋਰ ਤੇਜ਼ੀ ਨਾਲ ਅੱਗੇ ਵਧਾਂਗੇ…
ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ
RELATED ARTICLES